PUNJABI ਕਿੰਨਾ ਦਰਦ 😭ਲਈ ਬੈਠੀ ਹੈ ਮੇਰੀ ਤਨਹਾਈ, ਹਜ਼ਾਰਾਂ ਆਪਣੇ ਨੇਂ ਪਰ ਯਾਦ ਤੇਰੀ ਆਉਂਦੀ ਆ 😞 STATUS CROWNJanuary 11, 2025Post a Comment Sad
PUNJABI ਉਹਨੂੰ ਸੁਪਨੇ ਦਿਖਾਉਣ ਦੀ ਆਦਤ ਸੀ ਅਸੀ ਬੁਣਦੇ ਰਹੇ , ਊਹਨੂੰ ਝੂਠ ਬੋਲਣ ਦੀ ਆਦਤ ਸੀ ਅਸੀ ਸੁਣਦੇ ਰਹੇ | STATUS CROWNJanuary 11, 2025
PUNJABI ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ 💔💯 STATUS CROWNJanuary 11, 2025January 11, 2025
PUNJABI ਇਹ ਜ਼ਿੰਦਗੀ ਏਨੀ ਛੌਟੀ ਏ, ਕਿਤੇ ਰੁੱਸਣ ਮਨਾਉਣ ਚ ਨਾਂ ਲੰਘ ਜਾਵੇ. ਅਸੀ ਸਿਰਫ ਤੇਰੇ ਹਾਂ, ਕਿਤੇ ਇਹ ਸਮਝਾਉਣ ਚ ਨਾਂ ਲੰਘ ਜਾਵੇ… STATUS CROWNJanuary 11, 2025