PUNJABI ਬੰਦਿਆ ਫਜ਼ੂਲ ਗਿਲਾ ਐਵੇਂ ਤੇਰੇ ਦਿਲ ਦਾ, 🙏 ਹੁਕਮ ਬਿਨਾਂ ਤਾਂ ਪੱਤਾ ਵੀ ਨਹੀਂ ਹਿੱਲਦਾ। STATUS CROWNJanuary 6, 2025Post a Comment
PUNJABI ਮੁਕੱਦਰ ਹੋਵੇ ਤੇਜ਼ ਤਾਂ ਨੱਖਰੇ ਵੀ ਸੁਭਾਅ ਬਣ ਜਾਂਦੇ ਨੇ | ਕਿਸਮਤ ਹੋਵੇ ਮਾੜੀ ਤਾਂ ਹਾਸੇ ਵੀ ਗੁਨਾਹ ਬਣ ਜਾਂਦੇ ਨੇ |💯💯 STATUS CROWNOctober 6, 2025October 20, 2025
PUNJABI 🙃..ਝੱਲੀਆ ਆਦਤਾਂ ਵੀ ਮੋਹ ਲੈਦੀਆ ਨੇ ਕਈਆ ਨੂੰ, ਹਰ ਵਾਰ ਸੂਰਤ ਵੇਖ ਕੇ ਮੁਹੱਬਤ ਨਹੀ ਹੁੰਦੀ… ❤… STATUS CROWNSeptember 6, 2025September 6, 2025
PUNJABI ਬਹੁਤੀਆਂ ਇੱਛਾਵਾਂ ਦੀ ਤਾਂ ਭੁੱਖ ਕੋਈ ਨਾ..ਉਹਦੀ ਰਜ਼ਾ ਵਿੱਚ ਰਹਿੰਦਿਆਂ ਨੂੰ ਦੁੱਖ ਕੋਈ ਨਾ 😇. STATUS CROWNSeptember 6, 2025September 6, 2025
PUNJABI ਮਿਹਨਤਾਂ 💪🏻ਨਾਲ ਬਣਦੇ ਨੇ ਨਾਮ ✔️ ਜੱਗ ਤੇ ਲਾ ਬੈਨਰਾਂ ਤੇ ਫੋਟੋਅਾਂ ਨੀ ਨਾਮ ਬਣਦੇ ! STATUS CROWNFebruary 12, 2025
PUNJABI ਲੋਕੀ ਕਹਿੰਦੇ ਸੜ ਨਾ ਰੀਸ ਕਰ..ਪਰ ਆਪਾ ਕਹੀਦਾ ਸੜੀ ਜਾ.. ਰੀਸ ਤਾਂ ਤੇਥੋਂ ਹੋਣੀ ਨੀ…. STATUS CROWNJanuary 25, 2025February 12, 2025