ਲੋਕੀ ਕਹਿੰਦੇ ਸੜ ਨਾ ਰੀਸ ਕਰ..ਪਰ ਆਪਾ ਕਹੀਦਾ ਸੜੀ ਜਾ.. ਰੀਸ ਤਾਂ ਤੇਥੋਂ ਹੋਣੀ ਨੀ….
ਗਲਤੀ ਇੱਕ ਵਾਰ ਹੁੰਦੀ ਸੱਜਣਾ, ਬਾਰ ਬਾਰ ਤਾਂ ਚਲਾਕੀਆਂ ਹੁੰਦੀਆਂ ਨੇ
ਨੀ ਤੂੰ ਮੇਰੇ ਲਈ ਓਨੀ ਹੀ ਜਰੂਰੀ ਆ…. ਜਿੰਨੀ ਝੋਨੇ ਨੂੰ ਸਪਰੇਅ ਜਰੂਰੀ ਹੁੰਦੀ ਆ
ਭੇਡਾਂ ਕਪਾਹ ਚ ਤੇ ਕੁੜੀਆਂ ਵਿਆਹ ਚ ਚਾਂਬਲੀਆਂ ਫਿਰਦੀਆਂ।