Punjabi Status
[post_taglist term=”punjabi”]
ਜਿਸਮ ਤੇ ਨਹੀ ਰੂਹ ਤੇ ਮਰ.. ਮਹੁੱਬਤ ਚਿਹਰੇ ਨਾਲ ਨਹੀ ਸਾਦਗੀ ਨਾਲ ਕਰ !”🌸❤️
ਉਹਨੂੰ ਸੁਪਨੇ ਦਿਖਾਉਣ ਦੀ ਆਦਤ ਸੀ ਅਸੀ ਬੁਣਦੇ ਰਹੇ , ਊਹਨੂੰ ਝੂਠ ਬੋਲਣ ਦੀ ਆਦਤ ਸੀ ਅਸੀ ਸੁਣਦੇ ਰਹੇ |
ਮੈਂ ਤੇਰੀ ਉਹ ਯਾਦ ਹਾਂ ਜਿਸਨੂੰ ਤੂੰ ਅਕਸਰ ਭੁੱਲ ਜਾਂਦੀ 💔
ਲੁੱਟਦੇ ਦਿਲ ਦੇ ਕਰੀਬੀ ਹੀ ਨੇਂ, ਦੂਰ ਵਾਲੇ ਤਾਂ ਬੱਸ ਗੱਲਾਂ ਕਰਦੇ ਨੇਂ 🥺🥀
ਲੋਕ ਬਦਲਦੇ ਹਨ, ਹਾਲਾਤ ਬਦਲਦੇ ਹਨ, ਪਿਆਰ ਕਰਨ ਵਾਲੇ ਬਦਲ ਜਾਂਦੇ ਹਨ, ਪਰ ਪਿਆਰ ਕਦੇ ਨਹੀਂ ਬਦਲਦਾ👍🏻
ਬੰਦਿਆ ਫਜ਼ੂਲ ਗਿਲਾ ਐਵੇਂ ਤੇਰੇ ਦਿਲ ਦਾ, 🙏 ਹੁਕਮ ਬਿਨਾਂ ਤਾਂ ਪੱਤਾ ਵੀ ਨਹੀਂ ਹਿੱਲਦਾ।
ਟੁੱਟੀਆਂ ਹੋਇਆ ਚੀਜ਼ਾਂ, ਦਿਲਾਸਿਆਂ ਨਾਲ ਕਿੱਥੇ ਜੁੜਦੀਆਂ ਨੇ💔
ਵਰਤ ਕੇ ਛੱਡਣ ਵਾਲੇ ਲੱਖ ਬੁਰਾ ਕਹਿਣ… ਪਰਖਣ ਵਾਲੇ ਅੱਜ ਵੀ ਸਲਾਮਾਂ ਕਰਦੇ ਨੇ ✍️💖
ਲੋਕ ਕਹਿੰਦੇ ਹਨ ਕਿ ਪਿਆਰ ਇਕ ਵਾਰ ਹੁੰਦਾ ਹੈ, ਪਰ ਮੈਨੂੰ ਤਾਂ ਇੱਕ ਹੀ ਇਨਸਾਨ ਨਾਲ ਬਾਰ ਬਾਰ ਹੁੰਦਾ ਹੈ | ♥💘
ਇੱਕ ਦਿਲ ਨਹੀਂ ਮੰਨਦਾ, ਬਾਕੀ ਮੈਨੂੰ ਤਾਂ ਕਦੋਂ ਦਾ ਪਤਾ ਉਹ ਮੇਰੀ ਨਹੀਂ ਹੋ ਸਕਦੀ 💔
ਭੇਡਾਂ ਕਪਾਹ ਚ ਤੇ ਕੁੜੀਆਂ ਵਿਆਹ ਚ ਚਾਂਬਲੀਆਂ ਫਿਰਦੀਆਂ।
ਸੰਬੰਧ ਰੂਹ ਨਾਲ ਹੋਵੇ, ਤਾਂ ਮਨ ਕਦੇ ਨੀ ਭਰਦੇ ਹੁੰਦੇ