ਉਹਨੂੰ ਸੁਪਨੇ ਦਿਖਾਉਣ ਦੀ ਆਦਤ ਸੀ ਅਸੀ ਬੁਣਦੇ ਰਹੇ , ਊਹਨੂੰ ਝੂਠ ਬੋਲਣ ਦੀ ਆਦਤ ਸੀ ਅਸੀ ਸੁਣਦੇ ਰਹੇ |
ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ 💔💯
ਮੈਂ ਕਿਹਾ ਯਾਦ ਬਹੁ ਆਏਗਾ ਤੂੰ ਉਹਨੇ ਕਿਹਾ ਠੀਕ ਆ ਰੋ ਲਿਆ ਕਰੀ”💔💔
ਮਾੜੀ ਨੀ ਸੀ ਮੈਂ ਬੱਸ ਤੈਨੂੰ ਸਾਂਭਨੀ ਨੀ ਆਈ 💔💔
ਸਬਕ ਸੀ ਜ਼ਿੰਦਗੀ ਦਾ.. ਮੈਨੂੰ ਲੱਗਾ ਮੁਹੱਬਤ ਸੀ..💔
ਸਭ ਤੋਂ ਵੱਧ ਦੁੱਖ 🥹 ਤਾਂ ੳੱਦੋਂ ਹੁੰਦਾ ਜਦੋ ਸਾਡੀ ਮੁਹੱਬਤ ❤️ਸਾਡੇ ਹੁੰਦੇ ਹੋਏ ਕਿੱਸੇ ਹੋਰ 😕 ਨੂੰ ਪਸੰਦ ਕਰਨ ਲੱਗਜੇ ..!! 💯💔
ਸਾਲ ਨਵਾਂ ਆਉਣ ਨਾਲ ਕੋਈ ਫਰਕ ਨੀ ਪੈਂਦਾ ਕੁਝ ਯਾਦਾਂ ਤੇ ਜਜਬਾਤ ਕਦੇ ਨੀ ਭੁੱਲਦੇ |💔⌛
ਉਡੀਕ ਸੀ, ਮੁੱਕ ਗਈ, ਉਮੀਦ ਸੀ, ਟੁੱਟ ਗਈ….🥺
ਜਿਹਨਾਂ ਦਾ ਨੰਬਰ ਤੇ ਨਾਮ ਸੁਕੂਨ ਲਿਖਿਆ ਸੱਚ ਦੱਸਾ ਉਹ ਤੜਫਾਉਂਦੇ ਬਹੁਤ ਨੇ…💔
ਕੌਣ ਭੁਲਾ ਸਕਦਾ ਹੈ ਕਿਸੇ ਨੂੰ, ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ❤️‍🩹
ਮੈਂ ਤੇਰੀ ਉਹ ਯਾਦ ਹਾਂ ਜਿਸਨੂੰ ਤੂੰ ਅਕਸਰ ਭੁੱਲ ਜਾਂਦੀ 💔
ਜੇ ਮੈਨੂੰ ਮੌਕਾ ਵੀ ਮਿਲਦਾ ਨਾ ਮੈਂ ਤਾਂ ਵੀ ਤੇਰਾ ਦਿੱਲ ਨਾ ਤੋੜਦੀ 💔