PUNJABI ਇੱਕ ਦਿਲ ਨਹੀਂ ਮੰਨਦਾ, ਬਾਕੀ ਮੈਨੂੰ ਤਾਂ ਕਦੋਂ ਦਾ ਪਤਾ ਉਹ ਮੇਰੀ ਨਹੀਂ ਹੋ ਸਕਦੀ 💔 STATUS CROWNJanuary 11, 2025
PUNJABI ਬਹੁਤ ਲੋਕੀ 🗣 ਪੁੱਛਦੇ ਨੇਂ, ਕਿਸਦੇ ਲਈ ਲਿਖਦੇ ਹੋ,💔 ਦਿਲ ਜਵਾਬ ਦਿੰਦਾ ਹੈ ਕਿ ਕਾਸ਼ ਕੋਈ ਹੁੰਦਾ. 😔 STATUS CROWNJanuary 11, 2025
PUNJABI ਅੱਜ ਜਿਸਮ ਵਿੱਚ ਜਾਨ ਹੈ ਤਾਂ ਦੇਖਦੇ ਵੀ ਨਹੀਂ ਲੋਕ, ਜਦੋਂ ਰੂਹ ਨਿਕਲ ਗਈ ਤਾਂ ਕਫਨ ਉੁਠਾ ਉਠਾ ਦੇਖਣਗੇ.. 😭 STATUS CROWNJanuary 11, 2025
PUNJABI ਕਿੰਨਾ ਦਰਦ 😭ਲਈ ਬੈਠੀ ਹੈ ਮੇਰੀ ਤਨਹਾਈ, ਹਜ਼ਾਰਾਂ ਆਪਣੇ ਨੇਂ ਪਰ ਯਾਦ ਤੇਰੀ ਆਉਂਦੀ ਆ 😞 STATUS CROWNJanuary 11, 2025
PUNJABI ਭੁਲਾ ਦੇਵਾਂਗੇ ਤੈਨੂੰ ਥੋੜਾ ਸਬਰ ਤਾਂ ਕਰ, ਰਗ ਰਗ ਵਿੱਚ ਵਸਿਆਂ ਹੋਇਆਂ ਥੋੜਾ ਵਕਤ ਤਾਂ ਲੱਗੂ💔 STATUS CROWNJanuary 11, 2025January 11, 2025
PUNJABI ਟੁੱਟੀਆਂ ਹੋਇਆ ਚੀਜ਼ਾਂ, ਦਿਲਾਸਿਆਂ ਨਾਲ ਕਿੱਥੇ ਜੁੜਦੀਆਂ ਨੇ💔 STATUS CROWNJanuary 11, 2025January 11, 2025
PUNJABI ਦੋ ਅੱਖਰ ਕੀ ਲਿਖੇ ਤੇਰੀ ਯਾਦ ਚ, ਲੋਕੀ ਕਹਿੰਦੇ ਤੂੰ ਬਹੁਤ ਪੁਰਾਣਾ ਆਸ਼ਿਕ ਆ ❤️🩹 STATUS CROWNJanuary 11, 2025