ਸ਼ੀਸ਼ਾ ਝੂਠ ਬੋਲਦਾ ਫੜਿਆ ਗਿਆ ਦਿਲ ਚ ਕਿੰਨੇ ਹੀ ਦੁੱਖ ਸੀ ਚਿਹਰਾ ਹੱਸਦਾ ਫੜਿਆ ਗਿਆ ..🥺💯💯✍🏻
ਹੱਦ ਨਾਂ ਪੁੱਛ ਬਰਦਾਸ਼ਤ ਕਰਨ ਦੀ! ਮੈਂ ਉਹ ਤਕਲੀਫਾਂ ਵੀ ਝੱਲੀਆਂ ਜਿੰਨਾਂ ਤੋਂ ਚੰਗੀ ਮੌਤ ਹੁੰਦੀ ਆ💯
ਇੱਕ ਦਿਲ ਨਹੀਂ ਮੰਨਦਾ, ਬਾਕੀ ਮੈਨੂੰ ਤਾਂ ਕਦੋਂ ਦਾ ਪਤਾ ਉਹ ਮੇਰੀ ਨਹੀਂ ਹੋ ਸਕਦੀ 💔
ਲੁੱਟਦੇ ਦਿਲ ਦੇ ਕਰੀਬੀ ਹੀ ਨੇਂ, ਦੂਰ ਵਾਲੇ ਤਾਂ ਬੱਸ ਗੱਲਾਂ ਕਰਦੇ ਨੇਂ 🥺🥀
ਬਹੁਤ ਬੁਰਾ ਲੱਗਦਾ ਜਦੋਂ ਕੋਈ ਆਪਣਾ ਹੀ ਸੱਚ ਲੁਕਾਉਣ ਲੱਗ ਜਾਵੇ 💔🥀
ਬਹੁਤ ਲੋਕੀ 🗣 ਪੁੱਛਦੇ ਨੇਂ, ਕਿਸਦੇ ਲਈ ਲਿਖਦੇ ਹੋ,💔 ਦਿਲ ਜਵਾਬ ਦਿੰਦਾ ਹੈ ਕਿ ਕਾਸ਼ ਕੋਈ ਹੁੰਦਾ. 😔
ਅੱਜ ਜਿਸਮ ਵਿੱਚ ਜਾਨ ਹੈ ਤਾਂ ਦੇਖਦੇ ਵੀ ਨਹੀਂ ਲੋਕ, ਜਦੋਂ ਰੂਹ ਨਿਕਲ ਗਈ ਤਾਂ ਕਫਨ ਉੁਠਾ ਉਠਾ ਦੇਖਣਗੇ.. 😭
ਕਿੰਨਾ ਦਰਦ 😭ਲਈ ਬੈਠੀ ਹੈ ਮੇਰੀ ਤਨਹਾਈ, ਹਜ਼ਾਰਾਂ ਆਪਣੇ ਨੇਂ ਪਰ ਯਾਦ ਤੇਰੀ ਆਉਂਦੀ ਆ 😞
ਭੁਲਾ ਦੇਵਾਂਗੇ ਤੈਨੂੰ ਥੋੜਾ ਸਬਰ ਤਾਂ ਕਰ, ਰਗ ਰਗ ਵਿੱਚ ਵਸਿਆਂ ਹੋਇਆਂ ਥੋੜਾ ਵਕਤ ਤਾਂ ਲੱਗੂ💔
ਜਾਣੇ ਅਣਜਾਣੇ ਵਿਚ ਬੜੇ ਹੀ ਸਸਤੇ ਕਰ ਛੱਡਿਆ ਅਸੀਂ ਆਪਣੇ ਆਪ ਨੂੰ💔
ਇੱਕ ਮੈਡਲ ਮੇਰੇ ਆਲੀ ਨੂੰ ਵੀ ਦੇ ਦਿਓ, ਵਧੀਆ ਖੇਡ ਕੇ ਗਈ ਆ ਮੇਰੇ ਦਿਲ ਨਾਲ💔
ਤੈਨੂੰ ਸੁਪਨੇ ਵਾਂਗ ਦੇਖਿਆ ਸੀ , ਨੀਂਦ ਵਾਂਗ ਟੁੱਟ ਗਿਆ …🙏❤️🩹