ਬੇਵਜਾਹ ਕੌਣ ਕਿਸੇ ਨੂੰ ਮਿਲਦਾ… ਹਰ ਮੁਲਾਕਾਤ ਰੱਬ ਦੀ ਸਾਜਿਸ਼ ਹੁੰਦੀ ਆ ❤️❤️🤲
ਬੰਦਿਆ ਫਜ਼ੂਲ ਗਿਲਾ ਐਵੇਂ ਤੇਰੇ ਦਿਲ ਦਾ, 🙏 ਹੁਕਮ ਬਿਨਾਂ ਤਾਂ ਪੱਤਾ ਵੀ ਨਹੀਂ ਹਿੱਲਦਾ।
ਕਰਮਾਂ ਦੇ ਮਾੜੇ ਹੋ ਸਕਦੇ ਆਂ ਪਰ ਕਿਰਦਾਰਾਂ ਦੇ ਨਹੀਂ ❤️
ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ ਅੱਖਾਂ ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ ||💯
ਵਰਤ ਕੇ ਛੱਡਣ ਵਾਲੇ ਲੱਖ ਬੁਰਾ ਕਹਿਣ… ਪਰਖਣ ਵਾਲੇ ਅੱਜ ਵੀ ਸਲਾਮਾਂ ਕਰਦੇ ਨੇ ✍️💖
👀 ਅੱਖੀਆਂ ਚ ਚਿਹਰਾ ਤੇਰਾ ☺ ਬੁੱਲਾ ਤੇ ਤੇਰਾਂ ਨਾਂ ਸੋਹਣਿਆ 😉 ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ
ਥੋੜੇ ਜੇ ਝੱਲੇ ਆ, ਥੋੜੇ ਜੇ ਕੱਲੇ ਆ, ਕਈਆਂ ਲਈ ਮਾੜੇ ਆ ਤੇ ਕਈਆਂ ਲਈ ਚੰਗੇ ਆ
Attitude ਹੋਣ ਨਾਲ ਕੁੱਝ ਨਹੀਂ ਹੁੰਦਾ Smile ਇਦਾ ਦੀ ਦਿਓ ਕਿ ਲੋਕਾਂ ਦੇ ਦਿੱਲ ਸੜ ਜਾਣ
ਸਭ ਦਾ ਹੀ ਕਰੀਦਾ ਏ ❤ ਦਿਲੋ ਸੱਜਣਾ, ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ☺
ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ…😊😊 ਬੋਲਣਾ ਵੀ ਆਉਦਾ ਤੇ ਰੋਲਣਾ ਵੀ😉
ਸਾਨੂੰ ਦੇਣ ਮੱਤਾਂ ਉਹ ਜੋ ਸਾਡੇ ਸਿਰੋਂ ਹੰਕਾਰੇ⚡️
👉🏻ਜੱਫੀਆਂ ਪਾ ਪਾ ਮਿਲਦੇ ਨੇ, ਮਾੜੇ ਸਾਲੇ ਦਿਲ ਦੇ ਨੇ, ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ..✌️