ਸਭ ਦਾ ਹੀ ਕਰੀਦਾ ਏ ❤ ਦਿਲੋ ਸੱਜਣਾ, ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ☺
ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ…😊😊 ਬੋਲਣਾ ਵੀ ਆਉਦਾ ਤੇ ਰੋਲਣਾ ਵੀ😉
ਸਾਨੂੰ ਦੇਣ ਮੱਤਾਂ ਉਹ ਜੋ ਸਾਡੇ ਸਿਰੋਂ ਹੰਕਾਰੇ⚡️
👉🏻ਜੱਫੀਆਂ ਪਾ ਪਾ ਮਿਲਦੇ ਨੇ, ਮਾੜੇ ਸਾਲੇ ਦਿਲ ਦੇ ਨੇ, ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ..✌️
ਨਾਲ ਸਭਨਾਂ ਤੁਰੇ ਅਸੀਂ ਕੱਲੇ ਨੀ ਬਣੇ ਧੰਨਵਾਦ ਮਾਲਕਾਂ ਅਸੀਂ ਦੱਲੇ ਨੀ ਬਣੇ 🦅
ਅਸੂਲਾਂ ਦੀ ਜਿੰਦਗੀ 👍ਜਿਉਣੇ ਆਂ ਮਿੱਤਰਾ ਤਗੜਾ ਜਾਂ ਮਾੜਾ ਦੇਖ ਕਦੇ 💪 ਬਦਲੇ ਨੀ.
ਸਾਡੀ ਔਕਾਤ ਨਹੀਂ ਕਿਸੇ ਦਾ ❤️ ਦਿਲ ਜਿੱਤਣ ਦੀ, ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ!
ਆਪਣੇ ਕਿਰਦਾਰ ਤੇ ਪਰਦਾ ਪਾ ਕੇ ਹਰ ਸ਼ਖਸ ਕਹਿ ਰਿਹਾ ਜਮਾਨਾ ਠੀਕ ਨਹੀ 💯
ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ, ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾ ❤️
ਹੁਸਨਾ ਦੇ ਲੈਂਦੇ ਨਈਓ ਚਸਕੇ ਜ਼ਿੰਦਗੀ ਦੇ ਲੰਦੇ ਆ ਸਵਾਦ ਨੀ🔥
ਸਾਫ ਜਿਹੀ ਜ਼ਿੰਦਗੀ ਜੀਉਨੇ ਆ.. ਨਾ ਚਾਲ ਤੇ ਨਾਲ ਕੋਈ ਲਾਰਾ ਏ 😊😊
ਚਿਹਰੇ ਉੱਤੇ ਰੱਖਕੇ ਹਾਸੇ ਜ਼ਿੰਦਗੀ ਜਿਉਣਾਂ ਸਿੱਖਗੇ ਆਂ ❤️‍🩹🖤