ਫੁੱਲਾ🥀 ਵਰਗਾ ਸੁਭਾਅ ਏ ਫੱਕਰਾ ਦਾ, ਕੁਰਬਾਨ ਹੋ ਜਾਨੇ ਆ ਕਿਸੇ ਨੂੰ ਮਹਿਕਾਓੁਣ ਲਈ😊❣️
ਮੰਜਿਲ ਤੇ ਇਕ ਨਾਂ ਇਕ ਦਿਨ ਮਿਲ ਹੀ ਜਾੳਗੀ ਪਰ ਸਾਥ ਕਿਸ ਕਿਸ ਨੇ ਦਿੱਤਾ, ਯਾਦ ਜ਼ਰੂਰ ਰਹੁਗਾ । 💯
ਤੇਰੀਆ ਦੁਆਵਾ ਨਾਲ ਬੇਬੇ ਮੈ ਸੁਖੀ ਵੱਸਦਾ, ਤੇਰੇ ਹੌਸਲੇ ਨਾਲ ਬਾਪੂ ਤੇਰਾ ਪੁੱਤ ਹੱਸਦਾ 🙂 🙂
ਟੋਰ ਦੀ ਲੋੜ ਨਹੀਂ ਸਾਨੂੰ ਸਾਦਗੀ ਬਹੁਤ ਜੱਚਦੀ ਆ ਸਾਨੂੰ ਕਹਿਣ ਦੀ ਲੋੜ ਨਹੀਂ ਪੈਦੀ ਦੁਨੀਆਂ ਵੈਸੇ ਹੀ ਬੜਾ ਮੱਚਦੀ ਆ
ਨਜ਼ਰਾਂ ਨਜ਼ਰਾਂ ਦਾ ਫਰਕ ਆ ਸੱਜਣਾ✌🏼 ਕਿਸੇ ਨੂੰ ਜ਼ਹਿਰ🧪ਲਗਦੇ ਆਂ ਤੇ ਕਿਸੇ ਨੂੰ ਸ਼ਹਿਦ
ਸਭ ਦਾ ਹੀ ਕਰੀਦਾ ਏ ❤ਦਿਲੋ ਸੱਜਣਾ,ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ☺
